ਅੰਮ੍ਰਿਤਸਰ ਵਿੱਚ ਪਾਕਿਸਤਾਨ ਨਾਲ ਜੁੜੇ ਇੱਕ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਵੱਲੋਂ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸਰਬਜੀਤ ਸਿੰਘ (ਪਿੰਡ ਸੈਂਕੇ, ਫਿਰੋਜ਼ਪੁਰ), ਕੁਲਵਿੰਦਰ ਸਿੰਘ (ਪਿੰਡ ਲੰਗਿਆਣਾ, ਫਿਰੋਜ਼ਪੁਰ) ਅਤੇ ਅਸ਼ਮਨਦੀਪ ਸਿੰਘ (ਰੇਲਵੇ ਰੋਡ, ਤਰਨਤਾਰਨ) ਵਜੋਂ ਹੋਈ ਹੈ।
ਬ੍ਰੇਕਿੰਗ : ਅੰਮ੍ਰਿਤਸਰ ਪੁਲਿਸ ਨੇ 3 ਨਸ਼ਾ ਅਤੇ ਹਥਿਆਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
RELATED ARTICLES