ਕਿਸਾਨ ਅੰਦੋਲਨ ਤੋਂ ਇੱਕ ਬੇਹਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਖਨੌਰੀ ਬਾਰਡਰ ਤੇ ਇੱਕ 20 ਸਾਲ ਦੇ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਦੇ ਕਰਕੇ ਮੌਤ ਹੋ ਗਈ ਹੈ । ਇਸ ਦੀ ਪੁਸ਼ਟੀ ਰਜਿੰਦਰ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੇ ਕੀਤੀ ਹੈ । ਦੱਸ ਦੀਏ ਕਿ ਮ੍ਰਿਤਕ ਬਠਿੰਡਾ ਦੇ ਬਲ਼ੋ ਪਿੰਡ ਦਾ ਰਹਿਣ ਵਾਲਾ ਸੀ ਜੋ ਕਿ ਪਿਛਲੇ ਚਾਰ ਤੋਂ ਪੰਜ ਦਿਨਾਂ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜਿਆ ਸੀ।
ਕਿਸਾਨ ਅੰਦੋਲਨ ਤੋਂ ਮੰਦਭਾਗੀ ਖਬਰ, ਖਨੌਰੀ ਬਾਰਡਰ ਤੇ ਨੌਜਵਾਨ ਕਿਸਾਨ ਦੀ ਹੋਈ ਮੌਤ
RELATED ARTICLES