ਲੁਧਿਆਣਾ ਪੱਛਮੀ ਉਪ ਚੋਣਾਂ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਨੂੰ ਅੱਜ ਮੰਤਰੀ ਬਣਾਇਆ ਗਿਆ ਹੈ। ਉਹਨਾਂ ਨੂੰ ਐਨਆਰਆਈ ਵਿਭਾਗ ਦਿੱਤਾ ਗਿਆ ਹੈ ।ਐਨਆਰਆਈ ਵਿਭਾਗ ਪਹਿਲਾਂ ਕੁਲਦੀਪ ਧਾਲੀਵਾਲ ਕੋਲ ਸੀ, ਪਰ ਹੁਣ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਉਦਯੋਗ ਵਿਭਾਗ ਤਰੁਣਪ੍ਰੀਤ ਕੋਲ ਸੀ, ਜਿਸਨੂੰ ਵਾਪਸ ਲੈ ਕੇ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਤਰੁਣਪ੍ਰੀਤ ਕੋਲ ਹੁਣ ਸਿਰਫ਼ ਪੰਚਾਇਤ ਅਤੇ ਸੱਭਿਆਚਾਰ ਵਿਭਾਗ ਹੀ ਰਹਿ ਗਿਆ ਹੈ।
ਬ੍ਰੇਕਿੰਗ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹੋਈ ਛੁੱਟੀ
RELATED ARTICLES