ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, “ਮੈਨੂੰ ਅੱਜ ਇਸ ਵੱਕਾਰੀ ਸਦਨ ਨੂੰ ਸੰਬੋਧਨ ਕਰਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਘਾਨਾ ਵਿੱਚ ਹੋਣਾ ਇੱਕ ਸਨਮਾਨ ਦੀ ਗੱਲ ਹੈ। ਇਹ ਲੋਕਤੰਤਰ ਦੀ ਭਾਵਨਾ ਨਾਲ ਭਰੀ ਧਰਤੀ ਹੈ। ਘਾਨਾ ਪੂਰੇ ਅਫਰੀਕਾ ਲਈ ਪ੍ਰੇਰਨਾ ਦਾ ਕੇਂਦਰ ਹੈ।” ਮੋਦੀ ਨੇ ਕਿਹਾ, “ਭਾਰਤ ਲੋਕਤੰਤਰ ਦੀ ਮਾਂ ਹੈ। ਇਹ ਸਾਡੇ ਲਈ ਇੱਕ ਪ੍ਰਣਾਲੀ ਨਹੀਂ ਹੈ, ਸਗੋਂ ਇੱਕ ਸੱਭਿਆਚਾਰ ਹੈ।”
ਬ੍ਰੇਕਿੰਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ
RELATED ARTICLES