ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਨਿੱਜੀ ਸਕੱਤਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਨੋਟਿਸ ਮਿਲਿਆ ਹੈ। ਇਸ ਮਾਮਲੇ ਵਿੱਚ ਸੁਣਵਾਈ ਜਲਦੀ ਹੀ ਹੋਵੇਗੀ।
ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮਿਲਿਆ ਇੱਕ ਹੋਰ ਕਨੂੰਨੀ ਨੋਟਿਸ
RELATED ARTICLES