ਅੱਜ ਤੋਂ ਪੰਜਾਬ ਵਿੱਚ ਮੁੜ ਮੌਨਸੂਨ ਦੀ ਬਾਰਿਸ਼ ਸ਼ੁਰੂ ਹੋ ਜਾਵੇਗੀ। ਬੀਤੀ ਰਾਤ ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਅਤੇ ਰੂਪਨਗਰ ਵਿੱਚ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਥੋੜ੍ਹਾ ਬਦਲਾਅ ਆਇਆ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਬਣਿਆ ਹੋਇਆ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।
ਬ੍ਰੇਕਿੰਗ: ਅੱਜ ਪੰਜਾਬ ਦੇ ਇਹਨਾ ਜ਼ਿਲ੍ਹਿਆਂ ਵਿੱਚ ਪਵੇਗਾ ਭਾਰੀ ਮੀਂਹ
RELATED ARTICLES