ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਵੱਡਾ ਕਦਮ ਚੁੱਕਦੇ ਹੋਏ ਜਲੰਧਰ ਦਿਹਾਤੀ ਦੇ ਕਰਤਾਰਪੁਰ ਬਲਾਕ ਕਾਂਗਰਸ-2 ਦੇ ਮੁਖੀ ਜ਼ੋਰਾਵਰ ਸਿੰਘ ਸੋਢੀ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੇ ਕੀਤੀ ਹੈ। ਸਾਬਕਾ ਮੰਤਰੀ ਹੈਨਰੀ ਨੇ ਕਿਹਾ ਕਿ ਸ਼ਿਕਾਇਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਰਟੀ ਨੇ ਤੁਰੰਤ ਬਰਖਾਸਤਗੀ ਦਾ ਫੈਸਲਾ ਲਿਆ ਹੈ।
ਬ੍ਰੇਕਿੰਗ : ਪੰਜਾਬ ਕਾਂਗਰਸ ਨੇ ਇਸ ਵੱਡੇ ਆਗੂ ਨੂੰ ਕੱਢਿਆ ਪਾਰਟੀ ਤੋਂ ਬਾਹਰ
RELATED ARTICLES