ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ, ਕੱਲ੍ਹ 7 ਜੁਲਾਈ ਨੂੰ ਜਗਰਾਉਂ ਦੇ ਤਹਿਸੀਲ ਚੌਕ ਵਿਖੇ ਧਰਨਾ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਵੇਗੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੱਤੀ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦਾ ਕਿਸਾਨਾਂ ਵੱਲੋਂ ਵਿਰੋਧ
RELATED ARTICLES