ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤਰਨ ਤਾਰਨ ਪਹੁੰਚੇ ਸਨ। ਦੱਸ ਦਈਏ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਜੀ ਦੀ ਅੰਤਿਮ ਅਰਦਾਸ ਦੇ ਵਿੱਚ ਸ਼ਾਮਿਲ ਹੋ ਕੇ ਦੋਨੇ ਆਗੂਆਂ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਪਹੁੰਚੇ ਤਰਨ ਤਾਰਨ
RELATED ARTICLES