ਪੰਜਾਬ ਪੁਲਿਸ ਨੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਜੀਤ ਸਿੰਘ ਕੰਬੋਜ ‘ਤੇ ਹੋਏ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਹਮਲੇ ਪਿੱਛੇ ਬਦਨਾਮ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦਾ ਹੱਥ ਸੀ। ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਅੱਤਵਾਦੀ ਨੈੱਟਵਰਕ ਨਾਲ ਜੁੜੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਦੌਰਾਨ ਪੁਲਿਸ ਅਤੇ ਦੋਸ਼ੀਆਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨੋਂ ਸ਼ੂਟਰ ਗੋਲੀਆਂ ਨਾਲ ਜ਼ਖਮੀ ਹੋ ਗਏ।
ਬ੍ਰੇਕਿੰਗ : ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਤੇ ਹਮਲਾ ਕਰਨ ਵਾਲੇ ਗ੍ਰਿਫ਼ਤਾਰ
RELATED ARTICLES