HomePunjabi NewsLiberal Breakingਬ੍ਰੇਕਿੰਗ : ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੀਂਹ ਦਾ ਆਰੇਂਜ ਅਲਰਟ...

ਬ੍ਰੇਕਿੰਗ : ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੀਂਹ ਦਾ ਆਰੇਂਜ ਅਲਰਟ ਹੋਇਆ ਜਾਰੀ

ਅੱਜ ਪੰਜਾਬ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਵੀ ਇਹੀ ਸਥਿਤੀ ਰਹਿਣ ਦੀ ਉਮੀਦ ਹੈ। ਐਤਵਾਰ ਨੂੰ ਮੀਂਹ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments