ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਮੁਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸੈਕਟਰ 83 ਵਿੱਚ ਇੱਕ ਅਤਿ-ਆਧੁਨਿਕ 15 ਮਿਲੀਅਨ ਗੈਲਨ ਪ੍ਰਤੀ ਦਿਨ (ਐਮਜੀਡੀ) ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦਾ ਉਦਘਾਟਨ ਕਰਨਗੇ। ਪ੍ਰਸ਼ਾਸਨ ਵੱਲੋਂ ਸਮਾਰੋਹ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰੋਜੈਕਟ ਮੋਹਾਲੀ ਵਿੱਚ ਸ਼ਹਿਰੀ ਗੰਦੇ ਪਾਣੀ ਦੇ ਪ੍ਰਬੰਧਨ ਅਤੇ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਪਹੁੰਚ ਰਹੇ ਹਨ ਮੁਹਾਲੀ
RELATED ARTICLES