HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕੈਪਟਨ ਬੱਤਰਾ ਨੂੰ ਦਿੱਤੀ...

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕੈਪਟਨ ਬੱਤਰਾ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕੈਪਟਨ ਬਤਰਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ਕਾਰਗਿਲ ਦੀ ਜੰਗ ‘ਚ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰਨ ਵਾਲੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਵਿਕਰਮ ਬੱਤਰਾ ਜੀ ਨੂੰ ਉਹਨਾਂ ਦੇ ਸ਼ਹਾਦਤ ਦਿਵਸ ਮੌਕੇ ਦਿਲੋਂ ਸਲਾਮ ਕਰਦੇ ਹਾਂ। ਭਾਰਤੀ ਫੌਜ ਦੇ ਸ਼ੇਰਸ਼ਾਹ ਕਹੇ ਜਾਣ ਵਾਲੇ ਸ਼ਹੀਦ ਕੈਪਟਨ ਬੱਤਰਾ ਜੀ ਦਾ ਨਾਮ ਅਤੇ ਉਹਨਾਂ ਦੀ ਦੇਸ਼ ਪ੍ਰਤੀ ਸੇਵਾ ਭਾਵਨਾ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਗੀ।

RELATED ARTICLES

Most Popular

Recent Comments