ਪੰਜਾਬ ਸਰਕਾਰ ਹੁਣ ਸੂਬੇ ਦੇ 166 ਸ਼ਹਿਰਾਂ ‘ਤੇ ਧਿਆਨ ਕੇਂਦਰਿਤ ਕਰੇਗੀ। ਇਨ੍ਹਾਂ ਸ਼ਹਿਰਾਂ ਨੂੰ ਆਧੁਨਿਕ ਸ਼ਹਿਰ ਬਣਾਇਆ ਜਾਵੇਗਾ। ਇਨ੍ਹਾਂ ਵਿੱਚੋਂ 13 ਵੱਡੇ ਸ਼ਹਿਰ ਹਨ। ਮਿਸ਼ਨ ਮੋਡ ਤਹਿਤ ਸੜਕਾਂ, ਸਫ਼ਾਈ, ਸਟਰੀਟ ਲਾਈਟਾਂ ‘ਤੇ ਕੰਮ ਕੀਤਾ ਜਾਵੇਗਾ। ਦਸੰਬਰ ਦੇ ਅੰਤ ਤੋਂ ਜਨਵਰੀ ਤੱਕ ਇਸ ਵਿੱਚ ਵੱਡੇ ਬਦਲਾਅ ਕੀਤੇ ਜਾਣਗੇ। ਪੂਰੇ ਸੂਬੇ ਵਿੱਚ ਸੀਵਰੇਜ ਟ੍ਰੀਟਮੈਂਟ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੀਚੇਵਾਲ ਮਾਡਲ ਵੀ ਲਾਗੂ ਕੀਤਾ ਜਾਵੇਗਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਮੁਹਾਲੀ ਵਿਖੇ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ
RELATED ARTICLES