ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ 15 ਸੀਨੀਅਰ ਕਾਂਗਰਸੀ ਆਗੂਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ‘ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 188, 186, 332 ਅਤੇ 353 ਜੋੜੀਆਂ ਹਨ।
ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਸੁਖਵਿੰਦਰ ਕੋਟਲੀ ਤੇ ਪੁਲਿਸ ਨੇ ਦਰਜ ਕੀਤੀ ਐਫ ਆਈ ਆਰ
RELATED ARTICLES