ਮੁੱਖ ਮੰਤਰੀ ਭਗਵੰਤ ਮਾਨ ਅੱਜ ਹੈਲਥ ਕਾਰਡ ਲਾਂਚ ਕਰਨ ਜਾ ਰਹੇ ਹਨ ਜਿਸ ਰਾਹੀਂ ਲੋਕ ਰਾਜ ਭਰ ਦੇ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਸਰਕਾਰ ਨੇ ਆਪਣੇ ਬਜਟ 2025-26 ਵਿੱਚ ਇਸਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਤਹਿਤ, 65 ਲੱਖ ਪਰਿਵਾਰਾਂ ਨੂੰ ਸਰਕਾਰ ਕਵਰ ਕਰੇਗੀ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਅੱਜ ਲਾਂਚ ਕਰਨਗੇ ਹੈਲਥ ਕਾਰਡ, 10 ਲੱਖ ਰੁਪਏ ਤੱਕ ਦਾ ਮਿਲੇਗਾ ਮੁਫਤ ਇਲਾਜ
RELATED ARTICLES