ਹੁਣ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਸਿਰਫ਼ ਵਿਦਿਆਰਥੀ ਹੀ ਨਹੀਂ ਸਗੋਂ ਅਧਿਆਪਕ ਵੀ ਵਰਦੀ ਵਿੱਚ ਨਜ਼ਰ ਆਉਣਗੇ। ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਨ ਸਟਾਫ਼ ਲਈ ਇੱਕ ਨਿਯਮਤ ਡਰੈੱਸ ਕੋਡ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਨਿਯਮ 20 ਜੁਲਾਈ, 2025 ਤੋਂ ਲਾਗੂ ਹੋਵੇਗਾ।
ਬ੍ਰੇਕਿੰਗ : ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਟੀਚਰਾਂ ਲਈ ਜਾਰੀ ਹੋਏ ਨਵੇਂ ਆਦੇਸ਼
RELATED ARTICLES