ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੋਸਟ ਪਾਉਂਦੇ ਹੋਏ ਲਿਖਿਆ ਹੈ ਕਿ ਸਿੱਖੀ ਸਿਦਕ ਲਈ ਆਪਣਾ ਬੰਦ ਬੰਦ ਕਟਵਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਆਪ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਨਵੀਆਂ ਪੈੜਾਂ ‘ਤੇ ਪਾਇਆ ਅਤੇ ਸਿੱਖ ਕੌਮ ਦੀ ਨੀਂਹ ਨੂੰ ਮਜ਼ਬੂਤ ਕੀਤਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਾਈ ਮਨੀ ਸਿੰਘ ਦੀ ਸ਼ਹੀਦੀ ਦਿਹਾੜੇ ਮੌਕੇ ਸਾਂਝੀ ਕੀਤੀ ਖਾਸ ਪੋਸਟ
RELATED ARTICLES