ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਦੋ ਮੰਤਰੀਆਂ ਵਿਰੁੱਧ ਚੰਡੀਗੜ੍ਹ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਹੈ। ਬਾਜਵਾ ਨੇ ਦੋਸ਼ ਲਗਾਇਆ ਕਿ ‘ਆਪ’ ਆਗੂਆਂ ਨੇ ਉਨ੍ਹਾਂ ਦੀ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਗਲਤ ਤਰੀਕੇ ਨਾਲ ਵਾਇਰਲ ਕੀਤਾ। ਇਸ ਨਾਲ ਉਨ੍ਹਾਂ ਦੀ ਛਵੀ ਖਰਾਬ ਹੋਈ। ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ।
ਬ੍ਰੇਕਿੰਗ : ਪੰਜਾਬ ਸਰਕਾਰ ਦੇ 2 ਮੰਤਰੀਆਂ ਵਿਰੁੱਧ ਚੰਡੀਗੜ੍ਹ ਵਿਖੇ ਐਫ ਆਈ ਆਰ ਦਰਜ
RELATED ARTICLES