ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ‘ਤੇ ਵੱਡਾ ਬਦਲਾਅ ਕੀਤਾ ਹੈ ਅਤੇ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਹਨ। ਗ੍ਰਹਿ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਇਹ ਤਬਾਦਲੇ ਤੁਰੰਤ ਪ੍ਰਭਾਵੀ ਮੰਨੇ ਜਾਣਗੇ। ਸਰਕਾਰੀ ਹੁਕਮ ਰਾਜਪਾਲ ਦੀ ਪ੍ਰਵਾਨਗੀ ਅਤੇ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਕੀ ਆਧਾਰ ਤੇ ਕੀਤਾ ਵੱਡਾ ਬਦਲਾਅ
RELATED ARTICLES