ਉਨ੍ਹਾਂ ਨੇ ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵਿਰੁੱਧ ਚੰਡੀਗੜ੍ਹ ਵਿੱਚ ਦਰਜ ਐਫਆਈਆਰ ਸਬੰਧੀ ਆਪਣਾ ਪਹਿਲਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਐਫਆਈਆਰ ਸਬੰਧੀ ਭਾਜਪਾ ਅਤੇ ਕਾਂਗਰਸ ‘ਤੇ ਗੰਭੀਰ ਦੋਸ਼ ਲਗਾਏ ਹਨ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਦੋ ਮੰਤਰੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ।
ਬ੍ਰੇਕਿੰਗ : ਆਪ ਮੰਤਰੀਆਂ ਤੇ ਹੋਈ FIR ਤੋਂ ਬਾਅਦ ਹਰਪਾਲ ਚੀਮਾ ਦਾ ਪਹਿਲਾ ਬਿਆਨ
RELATED ARTICLES