ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ, 13 ਜੁਲਾਈ ਨੂੰ ਰਸਮੀ ਤੌਰ ‘ਤੇ ਅਹੁਦਾ ਸੰਭਾਲਣਗੇ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕੋਰ ਕਮੇਟੀ ਮੈਂਬਰ ਅਤੇ ਹੋਰ ਸੀਨੀਅਰ ਆਗੂ ਮੌਜੂਦ ਰਹਿਣਗੇ। ਇਹ ਸਮਾਰੋਹ ਦੁਪਹਿਰ ਨੂੰ ਹੋਵੇਗਾ, ਜਿਸ ਤੋਂ ਬਾਅਦ ਅਸ਼ਵਨੀ ਸ਼ਰਮਾ ਮੀਡੀਆ ਨਾਲ ਵੀ ਗੱਲਬਾਤ ਕਰਨਗੇ।
ਬੇਕਿੰਗ: ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅੱਜ ਤੋਂ ਸੰਭਾਲਣਗੇ ਅਹੁਦਾ
RELATED ARTICLES