HomePunjabi NewsLiberal Breakingਬ੍ਰੇਕਿੰਗ : ਬਿਕਰਮ ਮਜੀਠੀਆ ਨੇ ਆਪਣਾ ਬੈਰਕ ਬਦਲਣ ਦੀ ਕੀਤੀ ਮੰਗ

ਬ੍ਰੇਕਿੰਗ : ਬਿਕਰਮ ਮਜੀਠੀਆ ਨੇ ਆਪਣਾ ਬੈਰਕ ਬਦਲਣ ਦੀ ਕੀਤੀ ਮੰਗ

ਜੇਲ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਬੈਰਕ ਨੂੰ ਬਦਲਣ ਦੀ ਮੰਗ ਕੀਤੀ ਹੈ । ਬਿਕਰਮ ਸਿੰਘ ਮਜੀਠੀਆ ਨੇ ਇਸ ਦੇ ਪਿੱਛੇ ਤਰਕ ਦਿੰਦੇ ਹੋਏ ਕਿਹਾ ਹੈ ਕਿ ਉਹ ਸਾਬਕਾ ਮੰਤਰੀ ਰਹਿ ਚੁੱਕੇ ਹਨ ਇਸ ਕਰਕੇ ਉਹਨਾਂ ਨੂੰ ਆਰੇਂਜ ਸ਼੍ਰੇਣੀ ਦੇ ਵਿੱਚ ਰੱਖਿਆ ਜਾਵੇ ਉਹਨਾਂ ਨੂੰ ਆਮ ਕੈਦੀਆਂ ਵਾਂਗ ਨਾ ਰੱਖਿਆ ਜਾਵੇ।

RELATED ARTICLES

Most Popular

Recent Comments