ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਦੇ ਕਸਬੇ ਪਾਇਲ ਵਿੱਚ ਸੰਵਿਧਾਨ ਬਚਾਓ ਰੈਲੀ ਕੀਤੀ। ਇਸ ਰੈਲੀ ਦੀ ਅਗਵਾਈ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਕੀਤੀ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ।
ਬ੍ਰੇਕਿੰਗ : ਪੰਜਾਬ ਕਾਂਗਰਸ ਨੇ ਲੁਧਿਆਣਾ ਵਿਖੇ ਕੀਤੀ ਸੰਵਿਧਾਨ ਬਚਾਓ ਰੈਲੀ
RELATED ARTICLES