ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਸਵੇਰੇ 11 ਵਜੇ ਹੋਵੇਗੀ। ਇਸ ਵਿੱਚ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਵੀ ਰਣਨੀਤੀ ਬਣਾਈ ਜਾ ਸਕਦੀ ਹੈ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਬਜਟ ਸੈਸ਼ਨ ਦਾ ਹੋ ਸਕਦਾ ਹੈ ਐਲਾਨ
RELATED ARTICLES