ਮੌਸਮ ਵਿਭਾਗ ਨੇ ਸੋਮਵਾਰ ਸਵੇਰੇ ਚੇਤਾਵਨੀ ਜਾਰੀ ਕੀਤੀ ਹੈ ਕਿ ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਲੁਧਿਆਣਾ, ਰੂਪਨਗਰ, ਮੋਗਾ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਕੁਝ ਹਿੱਸਿਆਂ ਵਿੱਚ ਦੁਪਹਿਰ 12.30 ਵਜੇ ਤੱਕ ਦਰਮਿਆਨੀ ਬਾਰਿਸ਼, ਬਿਜਲੀ ਡਿੱਗਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬ੍ਰੇਕਿੰਗ: ਪੰਜਾਬ ਦੇ ਮੌਸਮ ਬਾਰੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
RELATED ARTICLES