ਪੰਜਾਬ ਵਿੱਚ ਉਡੀਕੇ ਜਾ ਰਹੇ ਬੇਅਦਬੀ ਬਿੱਲ ਨੂੰ ਅੱਜ ਸੂਬਾ ਕੈਬਨਿਟ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਮਹੱਤਵਪੂਰਨ ਬਿੱਲ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦਾ ਉਦੇਸ਼ ਧਾਰਮਿਕ ਗ੍ਰੰਥਾਂ ਅਤੇ ਪਵਿੱਤਰ ਚਿੰਨ੍ਹਾਂ ਦੇ ਅਪਮਾਨ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨਾ ਹੈ, ਤਾਂ ਜੋ ਪੰਜਾਬ ਵਿੱਚ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਬੇਅਦਬੀ ਬਿੱਲ ਨੂੰ ਮਿਲੀ ਮਨਜ਼ੂਰੀ
RELATED ARTICLES