ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਭਾਈ ਤਾਰੂ ਸਿੰਘ ਜੀ ਦਾ ਸਿੱਖੀ ਸਿਦਕ ਅਤੇ ਮਹਾਨ ਬਲੀਦਾਨ ਰਹਿੰਦੀ ਦੁਨੀਆ ਤੱਕ ਪ੍ਰੇਰਨਾ ਬਣ ਕੇ ਸਿੱਖ ਪੰਥ ਲਈ ਰਾਹ ਦਸੇਰਾ ਬਣਿਆ ਰਹੇਗਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਤੇ ਸਾਂਝੀ ਕੀਤੀ ਪੋਸਟ
RELATED ARTICLES