ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਕੇਂਦਰੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਰਾਹਤ ਦਿੱਤੀ ਹੈ, ਜੋ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਰਾਰ ਹੈ। ਅਦਾਲਤ ਨੇ ਰਾਜਨ ਅਰੋੜਾ ਦੀ ਗ੍ਰਿਫ਼ਤਾਰੀ ‘ਤੇ 24 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ।
ਬ੍ਰੇਕਿੰਗ : ਆਪ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ
RELATED ARTICLES


