ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਪੂਰਥਲਾ ਵਿੱਚ ਪਵਿੱਤਰ ਕਾਲੀ ਵੇਈਂ ਦੀ 25ਵੀਂ ਵਰ੍ਹੇਗੰਢ ਮੌਕੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਇੱਕ ਅਸੰਭਵ ਕੰਮ ਨੂੰ ਸੰਭਵ ਬਣਾਇਆ ਹੈ। ਸੀਐਮ ਮਾਨ ਨੇ ਕਿਹਾ – ਇਸ ਸਮੇਂ ਸਾਡੇ ਲਈ ਪਾਣੀ ਬਚਾਉਣਾ ਬਹੁਤ ਮਹੱਤਵਪੂਰਨ ਕੰਮ ਹੈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਕਪੂਰਥਲਾ ਵਿੱਚ ਪਵਿੱਤਰ ਕਾਲੀ ਵੇਈਂ ਦੀ 25ਵੀਂ ਵਰ੍ਹੇਗੰਢ ਮੌਕੇ ਹੋਏ ਸ਼ਾਮਲ
RELATED ARTICLES