HomePunjabi NewsLiberal Breakingਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਪਟੀਸ਼ਨ...

ਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਪਟੀਸ਼ਨ ‘ਤੇ ਹੋਈ ਸੁਣਵਾਈ

ਗੈਂਗਸਟਰ ਲਾਰੈਂਸ ਦੇ ਟੀਵੀ ਇੰਟਰਵਿਊ ਦੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਗੁਰਸ਼ੇਰ ਦੇ ਵਕੀਲਾਂ ਨੇ ਕਿਹਾ ਕਿ ਉਹ ਬੇਕਸੂਰ ਹੈ, ਕਿਉਂਕਿ ਉੱਥੇ ਸੁਰੱਖਿਆ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਕੋਲ ਸੀ। ਲਾਰੈਂਸ ਦੀ ਹਿਰਾਸਤ ਏਜੀਟੀਐਫ ਕੋਲ ਸੀ।

RELATED ARTICLES

Most Popular

Recent Comments