ਖਨੌਰੀ ‘ਚ ਨੌਜਵਾਨ ਕਿਸਾਨ ਦੀ ਮੌਤ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ 22 ਫਰਵਰੀ ਨੂੰ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਮ ਕੀਤਾ ਜਾਵੇਗਾ। ਪਹਿਲਾਂ ਹਾਈਵੇਅ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ ਜਾਣਾ ਸੀ ਪਰ ਲੋਕ ਇਸ ਸਮੱਸਿਆ ਦੇ ਮੱਦੇਨਜ਼ਰ ਹੁਣ ਇਹ ਸਮਾਂ ਬਦਲ ਕੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ। ਫਿਲੌਰ ਦੇ ਸਤਲੁਜ ਪੁਲ ਨੇੜੇ ਗਊਸ਼ਾਲਾ ਦੇ ਸਾਹਮਣੇ ਹਾਈਵੇਅ ਜਾਮ ਕੀਤਾ ਜਾਵੇਗਾ।
ਅੱਜ ਕਿਸਾਨਾਂ ਵਲੋਂ ਪੰਜਾਬ ਦੇ ਇਸ ਹਾਈਵੇ ਤੇ ਲਗਾਇਆ ਜਾਵੇਗਾ ਜਾਮ
RELATED ARTICLES