ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ
RELATED ARTICLES