ਪੰਜਾਬ ਸਰਕਾਰ ਨੇ ਸੜਕਾਂ ‘ਤੇ ਭਿਖਾਰੀਆਂ ਦੀ ਵੱਧ ਰਹੀ ਗਿਣਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਦੇ ਹੁਕਮਾਂ ਤੋਂ ਬਾਅਦ, ਅੰਮ੍ਰਿਤਸਰ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਅੱਜ (ਵੀਰਵਾਰ), ਅੰਮ੍ਰਿਤਸਰ ਦੇ ਗੋਲਡਨ ਗੇਟ ਇਲਾਕੇ ਵਿੱਚ ਘੁੰਮ ਰਹੇ ਕਈ ਭਿਖਾਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਬ੍ਰੇਕਿੰਗ : ਅੰਮ੍ਰਿਤਸਰ ਪੁਲਿਸ ਨੇ ਭਿਖਾਰੀਆਂ ਦੇ ਖ਼ਿਲਾਫ ਸ਼ੁਰੂ ਕੀਤਾ ਵੱਡਾ ਐਕਸ਼ਨ
RELATED ARTICLES


