HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੁਣ 22 ਜੁਲਾਈ ਨੂੰ...

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੁਣ 22 ਜੁਲਾਈ ਨੂੰ ਹੋਵੇਗੀ ਸੁਣਵਾਈ

ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ 17 ਜੁਲਾਈ ਨੂੰ ਅਦਾਲਤ ਵਿੱਚ ਹੋਈ। ਪਰ ਸਰਕਾਰ ਵੱਲੋਂ ਜਵਾਬ ਦਾਇਰ ਨਹੀਂ ਕੀਤਾ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ 22 ਜੁਲਾਈ ਨੂੰ ਹੋਵੇਗੀ।

RELATED ARTICLES

Most Popular

Recent Comments