ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਸਿਰ ਤੋਂ ਅਲਾਟ ਜਾਰੀ ਕੀਤਾ ਗਿਆ ਹੈ । ਅਗਲੇ 72 ਘੰਟੇ ਤੱਕ ਪੰਜਾਬ ਦੇ ਵਿੱਚ ਭਾਰੀ ਮੀਂਹ ਦੀ ਕੋਈ ਵੀ ਚੇਤਾਵਨੀ ਨਹੀਂ ਹੈ ਹਾਲਾਂਕਿ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਪੈ ਸਕਦੀ ਹੈ । ਪਿਛਲੇ ਮਹੀਨੇ ਦੇ ਮੁਕਾਬਲੇ ਇਸ ਮਹੀਨੇ ਬਾਰਿਸ਼ ਦੇ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ ।
ਬ੍ਰੇਕਿੰਗ : ਪੰਜਾਬ ਵਿੱਚ ਅਗਲੇ 72 ਘੰਟਿਆਂ ਲਈ ਮੀਂਹ ਦੀ ਚੇਤਾਵਨੀ ਨਹੀਂ
RELATED ARTICLES