ਸ੍ਰੀ ਦਰਬਾਰ ਸਾਹਿਬ ਨੂੰ ਬੰਬ ਦੇ ਨਾਲ ਉੜਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਧਮਕੀ ਭਰੀ ਈਮੇਲ ਦੇ ਤਾਰ ਤਮਿਲਨਾਡੂ ਨਾਲ ਜੁੜੇ ਹਨ । ਜਾਣਕਾਰੀ ਦੇ ਮੁਤਾਬਿਕ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ ਪਰ ਪੁਲਿਸ ਵੱਲੋਂ ਹਜੇ ਇਸ ਬਾਰੇ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ ਗਿਆ ਹੈ।
ਬ੍ਰੇਕਿੰਗ: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿਚ 2 ਗ੍ਰਿਫ਼ਤਾਰ
RELATED ARTICLES