HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਇਜ਼ਾਫਾ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਇਜ਼ਾਫਾ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ।

RELATED ARTICLES

Most Popular

Recent Comments