ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ਹਿਣਾ, ਭਦੌੜ ਅਤੇ ਮਹਿਲ ਕਲਾਂ ਹਲਕਿਆਂ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ 8 ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ। ਇਹਨਾਂ ਵਿੱਚ ਕੰਪਿਊਟਰ, ਇੰਟਰਨੈੱਟ ਅਤੇ ਮਿਆਰੀ ਕਿਤਾਬਾਂ ਦੀ ਸਹੂਲਤ ਮਿਲੇਗੀ, ਜੋ ਨੌਜਵਾਨਾਂ ਨੂੰ ਪ੍ਰੀਖਿਆ ਤਿਆਰੀ ਅਤੇ ਬੌਧਿਕ ਵਿਕਾਸ ਵਿੱਚ ਮਦਦ ਦੇਣਗੀਆਂ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਜ਼ਿਲ੍ਹਾ ਬਰਨਾਲਾ ਵਿੱਚ ਕੀਤਾ 8 ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ
RELATED ARTICLES