ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ, ਪੰਜਾਬ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ, ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ‘ਤੇ 1 ਅਪ੍ਰੈਲ, 2025 ਨੂੰ ਪਟਿਆਲਾ ਦੇ ਬਾਦਸ਼ਾਹਪੁਰ ਅਤੇ 6 ਅਪ੍ਰੈਲ, 2025 ਨੂੰ ਹਰਿਆਣਾ ਦੇ ਅਜ਼ੀਮਗੜ੍ਹ ਵਿੱਚ ਪੁਲਿਸ ਚੌਕੀਆਂ ‘ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।
ਬ੍ਰੇਕਿੰਗ : ਬੱਬਰ ਖਾਲਸਾ ਦੇ 3 ਅੱਤਵਾਦੀਆਂ ਨੂੰ CIA ਨੇ ਕੀਤਾ ਗ੍ਰਿਫ਼ਤਾਰ
RELATED ARTICLES