ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ 21 ਜੁਲਾਈ ਨੂੰ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਹੋਣਗੇ ਅਤੇ ਉੱਥੋਂ ਦੇ ਲੋਕਾਂ ਨੂੰ ਵਿਕਾਸ ਦਾ ਤੋਹਫ਼ਾ ਦੇਣਗੇ। ਸਰਕਾਰ ਹੁਣ ਪਿੰਡਾਂ ਵਿੱਚ ਸੜਕਾਂ, ਪਾਰਕਾਂ, ਧਰਮਸ਼ਾਲਾਵਾਂ, ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚ ਰਹੇ ਹਨ ਵਿਧਾਨ ਸਭਾ ਹਲਕਾ ਧੂਰੀ
RELATED ARTICLES