ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ 75 ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 31 ਕਰੋੜ ਰੁਪਏ ਦੇ ਚੈੱਕ ਵੰਡੇ। ਸੀਐਮ ਨੇ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਅਸੀਂ ਫੰਡ ਦੀ ਕੋਈ ਕਮੀ ਨਹੀਂ ਆਉਣ ਦੇਵਾਂਗੇ। ਸੂਬੇ ਦੇ ਸਾਰੇ ਪਿੰਡਾਂ ‘ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਸਾਡੇ ਪਿੰਡ ਸਾਡੀ ਸ਼ਾਨ ਨੇ ਅਤੇ ਅਸੀਂ ਇਹਨਾਂ ਨੂੰ ਸ਼ਾਨਦਾਰ ਬਣਾਉਣ ਲਈ ਵਚਨਬੱਧ ਹਾਂ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਵੰਡੇ 31 ਕਰੋੜ ਦੇ ਚੈੱਕ
RELATED ARTICLES