ਲੁਧਿਆਣਾ ਵਿੱਚ ਕਿਸਾਨਾਂ ਨੇ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਸਮਰਾਲਾ ਦੇ ਪਿੰਡ ਬਾਲੀਆਂ ਵਿੱਚ 250 ਏਕੜ ਜ਼ਮੀਨ ਦੇ ਮੁੱਦੇ ‘ਤੇ ਅੱਜ ਕਿਸਾਨ ਇੱਕਜੁੱਟ ਹੋ ਗਏ। ਸਮਾਜ ਸੇਵਕ ਲੱਖਾ ਸਿਧਾਣਾ ਨੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ। ਸਿਧਾਣਾ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਵਾਹੀਯੋਗ ਜ਼ਮੀਨ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਬ੍ਰੇਕਿੰਗ : ਲੁਧਿਆਣਾ ਵਿੱਚ ਕਿਸਾਨਾਂ ਵੱਲੋਂ ਲੈਂਡ ਪੁਲਿੰਗ ਨੀਤੀ ਦਾ ਵਿਰੋਧ
RELATED ARTICLES