CM ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਬੀਤੇ ਦਿਨੀ ਦੋਨਾਂ ਨੇ ਇੱਕ ਦੂਜੇ ਨੂੰ ਲੈ ਕੇ ਬਿਆਨਬਾਜ਼ੀ ਕੀਤੀ ਸੀ । ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ ਤੇ ਅਵਤਾਰ ਸਿੰਘ ਰੀਆ ਵੀ ਰਹੇ ਮੌਜੂਦ ।
ਬ੍ਰੇਕਿੰਗ : CM ਮਾਨ ਨੇ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ
RELATED ARTICLES