ਕਰਨਾਲ ਜ਼ਿਲ੍ਹੇ ਦੇ ਪਿੰਡ ਫਾਜ਼ਿਲਪੁਰ ਦੇ ਰਹਿਣ ਵਾਲੇ ਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਨੂੰ ਇੰਗਲੈਂਡ ਵਿਰੁੱਧ ਚੱਲ ਰਹੀ ਟੈਸਟ ਲੜੀ ਦੇ ਚੌਥੇ ਮੈਚ ਲਈ ਪਲੇਇੰਗ-11 ਵਿੱਚ ਸ਼ਾਮਲ ਕੀਤਾ ਗਿਆ ਹੈ। ਤੇਜ਼ ਗੇਂਦਬਾਜ਼ ਅਰਸ਼ਦੀਪ ਅਤੇ ਆਕਾਸ਼ਦੀਪ ਦੇ ਅਨਫਿਟ ਹੋਣ ਕਾਰਨ ਉਨ੍ਹਾਂ ਨੂੰ ਇਹ ਮੌਕਾ ਮਿਲਿਆ। ਇਹ ਉਨ੍ਹਾਂ ਦੇ ਕਰੀਅਰ ਦਾ ਪਹਿਲਾ ਅੰਤਰਰਾਸ਼ਟਰੀ ਟੈਸਟ ਮੈਚ ਹੈ।
ਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਨੇ ਇੰਗਲੈਂਡ ਦੇ ਖਿਲਾਫ ਕੀਤਾ ਟੈਸਟ ਡੈਬਿਊ
RELATED ARTICLES