HomePunjabi NewsBusinessਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਨਿਲ ਅੰਬਾਨੀ ਦੇ ਵੱਖ ਵੱਖ ਠਿਕਾਣਿਆਂ ਤੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਨਿਲ ਅੰਬਾਨੀ ਦੇ ਵੱਖ ਵੱਖ ਠਿਕਾਣਿਆਂ ਤੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਵਿੱਚ ਲਗਭਗ 50 ਕੰਪਨੀਆਂ ਸ਼ਾਮਲ ਹਨ। 25 ਤੋਂ ਵੱਧ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਯੈੱਸ ਬੈਂਕ ਤੋਂ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਵੀਰਵਾਰ, 24 ਜੁਲਾਈ ਨੂੰ ਕੀਤੀ ਗਈ ਇਹ ਛਾਪੇਮਾਰੀ ਦਿੱਲੀ ਅਤੇ ਮੁੰਬਈ ਵਿੱਚ ਜਾਰੀ ਹੈ।

RELATED ARTICLES

Most Popular

Recent Comments