ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਪੋਸਟ ਪਾਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਕੈਪਟਨ ਸਾਹਿਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ। ਜਦੋਂ ਲੋਕ ਤੜਪ ਤੜਫ ਕੇ ਮਰ ਰਹੇ ਸੀ ਤਾਂ ਤੁਸੀਂ ਮਹਿਫਲਾਂ ਵਿੱਚ ਬੈਠੇ ਸੀ । ਗੁਟਕਾ ਸਾਹਿਬ ਦੀ ਸੋਹ ਕਿੱਥੇ ਗਈ? ਲੋਕਾਂ ਨੂੰ ਤੁਹਾਡੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਕਰਾਰਾ ਜਵਾਬ
RELATED ARTICLES