ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਐਤਵਾਰ ਨੂੰ ਪੂਰੇ ਹੋ ਗਏ। ਇਹ ਕਾਰਵਾਈ 24 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ ਤਿੰਨ ਦਿਨ ਚੱਲੀ। ਛਾਪੇਮਾਰੀ ਵਿੱਚ ਲਗਭਗ 50 ਕੰਪਨੀਆਂ ਸ਼ਾਮਲ ਹਨ। 25 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ।
ਬ੍ਰੇਕਿੰਗ : ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ਤੇ ਈਡੀ ਦੀ ਰੇਡ
RELATED ARTICLES