ਸਾਡਾ ਐਮ.ਐਲ.ਏ ਸਾਡੇ ਵਿਚਕਾਰ ਦੇ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਨੰਗਲ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ “ਸੇਵਾ ਸਦਨ” ਵਿਖੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਬੈਂਸ ਨੇ ਕਿਹਾ ਕਿ ਹੁਣ ਇਹ ਸਿਰਫ ਹਲਕੇ ਦੀ ਗੱਲ ਨਹੀਂ ਰਹੀ, ਹੋਰ ਸ਼ਹਿਰਾਂ ਤੋਂ ਵੀ ਲੋਕ ਮੁਲਾਕਾਤ ਲਈ ਨੰਗਲ ਵਿਖੇ ਪਹੁੰਚ ਰਹੇ ਹਨ। ਹਰ ਹਫ਼ਤੇ ਸਾਡਾ ਇਹ ਸਫ਼ਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ।
ਬ੍ਰੇਕਿੰਗ : ਸਾਡਾ ਐਮ.ਐਲ.ਏ ਸਾਡੇ ਵਿਚਕਾਰ ਦੇ ਤਹਿਤ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤੀ ਲੋਕਾਂ ਨਾਲ ਮੁਲਾਕਾਤ
RELATED ARTICLES