HomePunjabi NewsLiberal Breakingਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰੰਗ ਕਮੇਟੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ । ਮੀਟਿੰਗ ਦੌਰਾਨ ਵੱਖ-ਵੱਖ ਪੰਥਕ ਮੁੱਦਿਆਂ ਤੇ ਚਰਚਾ ਹੋਵੇਗੀ । ਜਾਣਕਾਰੀ ਦੇ ਮੁਤਾਬਿਕ ਇਸ ਮੀਟਿੰਗ ਦੇ ਵਿੱਚ ਪੰਥ ਨਾਲ ਜੁੜੇ ਹੋਰ ਮਸਲਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ।

RELATED ARTICLES

Most Popular

Recent Comments